HomePunjabi NewsLiberal Breakingਕੈਂਸਰ ਦੇ ਇਲਾਜ 'ਚ ਪੰਜਾਬ ਨੇ ਰਚਿਆ ਇਤਿਹਾਸ: ਮੁੱਖ ਮੰਤਰੀ ਕੈਂਸਰ ਰਾਹਤ...

ਕੈਂਸਰ ਦੇ ਇਲਾਜ ‘ਚ ਪੰਜਾਬ ਨੇ ਰਚਿਆ ਇਤਿਹਾਸ: ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ ਤਹਿਤ ਸਹੂਲਤ ਦੇਣ ਵਾਲਾ ਬਣਿਆ ਦੇਸ਼ ਦਾ ਪਹਿਲਾ ਸੂਬਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ’ ਤਹਿਤ ਮੁਫ਼ਤ ਇਲਾਜ ਦੀ ਪੇਸ਼ਕਸ਼ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਰਾਜਪਾਲ ਨੇ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਦੇ ਇਲਾਜ ਲਈ ਦਿੱਤੀ ਜਾ ਰਹੀ ਇਹ ਸਹੂਲਤ ਹਜ਼ਾਰਾਂ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ।

RELATED ARTICLES

Most Popular

Recent Comments