ਪੰਜਾਬ ਭਾਜਪਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਯਾਦਗਾਰੀ ਸਮਾਰਕ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਆਰਡਰ ਜਾਰੀ ਕਰਨ ਦੀ ਪੁਸ਼ਟੀ ਕੀਤੀ। ਭਾਜਪਾ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ‘ਤੇ ਸਿਆਸਤ ਨਾ ਕੀਤੀ ਜਾਵੇ। ਸਮਾਰਕ ਡਾ. ਮਨਮੋਹਣ ਸਿੰਘ ਦੀ ਯਾਦ ਨੂੰ ਸਮਰਪਿਤ ਹੋਵੇਗਾ। ਪੰਜਾਬ ਭਾਜਪਾ ਵੱਲੋਂ ਸਿਆਸੀ ਪਾਰਟੀਆਂ ਨੂੰ ਇਸ ਮਾਮਲੇ ਤੇ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਗਈ ਹੈ।
ਪੰਜਾਬ ਭਾਜਪਾ ਨੇ ਕੀਤੀ ਅਪੀਲ, ਡਾ. ਮਨਮੋਹਣ ਸਿੰਘ ਦੇ ਸਮਾਰਕ ਲਈ ਸਿਆਸਤ ਨਾ ਕੀਤੀ ਜਾਵੇ
RELATED ARTICLES