ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਦੇ ਘਰ-ਘਰ ਪ੍ਰਚਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀ ਸਮੱਸਿਆ ਵਧੀ ਹੈ। ਢਿੱਲੋਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਆਪਣੀ ਪਾਰਟੀ ਦਾ ਪੱਖ ਰੱਖਿਆ।
ਬ੍ਰੇਕਿੰਗ : ਪੰਜਾਬ ਭਾਜਪਾ ਨੇ ‘ਆਪ’ ਸਰਕਾਰ ’ਤੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਲਾਏ ਗੰਭੀਰ ਦੋਸ਼
RELATED ARTICLES


