HomePunjabi NewsLiberal Breakingਪੰਜਾਬ BJP ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਨਪ੍ਰੀਤ ਸਿੰਘ ਬਾਦਲ ਨਾਲ ਕੀਤੀ...

ਪੰਜਾਬ BJP ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਨਪ੍ਰੀਤ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਚਰਚਾ

ਚੰਡੀਗੜ੍ਹ: ਪੰਜਾਬ BJP ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਦੋਵਾਂ ਆਗੂਆਂ ਨੇ ਸੂਬੇ ਦੇ ਵਿਕਾਸ, ਲੋਕਾਂ ਨਾਲ ਸਬੰਧਤ ਮਸਲਿਆਂ ਅਤੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

RELATED ARTICLES

Most Popular

Recent Comments