HomePunjabi NewsLiberal Breakingਪੰਜਾਬ ਭਾਜਪਾ ਕਾਰਜਕਾਰਨੀ ਦੀ ਮੀਟਿੰਗ ਹੋਵੇਗੀ 12 ਜੁਲਾਈ ਨੂੰ

ਪੰਜਾਬ ਭਾਜਪਾ ਕਾਰਜਕਾਰਨੀ ਦੀ ਮੀਟਿੰਗ ਹੋਵੇਗੀ 12 ਜੁਲਾਈ ਨੂੰ

ਪੰਜਾਬ ਭਾਜਪਾ ਕਾਰਜਕਾਰਨੀ ਦੀ ਮੀਟਿੰਗ 12 ਜੁਲਾਈ ਨੂੰ ਲੁਧਿਆਣਾ ਵਿੱਚ ਹੋਵੇਗੀ। ਮੀਟਿੰਗ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਦੇ ਨਾਲ ਹੀ ਹਾਈਕਮਾਂਡ ਦੀ ਤਰਫੋਂ ਭੁਪੇਸ਼ ਯਾਦਵ ਵੀ ਮੀਟਿੰਗ ਵਿੱਚ ਮੌਜੂਦ ਰਹਿਣਗੇ। ਮੀਟਿੰਗ ਵਿੱਚ ਪਾਰਟੀ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਜਥੇਬੰਦੀ ਸਬੰਧੀ ਰਣਨੀਤੀ ਬਣਾਈ ਜਾਵੇਗੀ। 

RELATED ARTICLES

Most Popular

Recent Comments