ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਪੰਜਾਬ ਭਾਜਪਾ ਆਗੂ ਇਸ ਮਾਮਲੇ ਨੂੰ ਲੈ ਕੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਉਨ੍ਹਾਂ ਨੂੰ ਮੰਗ ਪੱਤਰ ਸੌਂਪਣਗੇ। ਇਸ ਦਿਸ਼ਾ ਵਿੱਚ ਯੋਗ ਕਾਰਵਾਈ ਦੀ ਮੰਗ ਵੀ ਕਰਨਗੇ। ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦਾ ਵਫ਼ਦ ਮੁੱਖ ਚੋਣ ਅਧਿਕਾਰੀ ਨੂੰ ਮਿਲੇਗਾ।
ਪੰਜਾਬ ਭਾਜਪਾ ਆਗੂ ਸੂਬੇ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਕਰਨਗੇ ਮੁਲਾਕਾਤ
RELATED ARTICLES