HomePunjabi NewsLiberal Breakingਲੁਧਿਆਣਾ ਵਿੱਚ ਪੰਜਾਬ ਭਾਜਪਾ ਦੀ ਮੀਟਿੰਗ, ਸ਼ਾਮਿਲ ਹੋਣਗੇ ਕਈ ਨਵੇਂ ਚਿਹਰੇ

ਲੁਧਿਆਣਾ ਵਿੱਚ ਪੰਜਾਬ ਭਾਜਪਾ ਦੀ ਮੀਟਿੰਗ, ਸ਼ਾਮਿਲ ਹੋਣਗੇ ਕਈ ਨਵੇਂ ਚਿਹਰੇ

ਲੁਧਿਆਣਾ, ਪੰਜਾਬ ਵਿਖੇ ਭਾਜਪਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਭਾਜਪਾ ਜ਼ਿਲ੍ਹਾ ਦਫ਼ਤਰ ਮਾਡਲ ਟਾਊਨ ਡੀ ਐਕਸਟੈਨਸ਼ਨ ਨੇੜੇ ਰੇਲਵੇ ਫਾਟਕ ਵਿਖੇ ਕੀਤੀ ਜਾ ਰਹੀ ਹੈ। ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਵੀ ਪ੍ਰੈੱਸ ਕਾਨਫਰੰਸ ਕਰਨਗੇ। ਪ੍ਰੈਸ ਕਾਨਫਰੰਸ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੀ ਮੌਜੂਦ ਰਹਿਣਗੇ।

RELATED ARTICLES

Most Popular

Recent Comments