ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ 12 ਜੁਲਾਈ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਭਾਜਪਾ ਪੰਜਾਬ ਦੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵਰਕਰਾਂ ਤੇ ਅਧਿਕਾਰੀਆਂ ਨੂੰ ਵੱਖ-ਵੱਖ ਡਿਊਟੀਆਂ ਵੀ ਸੌਂਪੀਆਂ। ਅਨਿਲ ਸਰੀਨ ਨੇ ਦੱਸਿਆ ਕਿ 12 ਜੁਲਾਈ ਨੂੰ ਲੁਧਿਆਣਾ ਵਿਖੇ ਹੋਣ ਜਾ ਰਹੀ ਪੰਜਾਬ ਭਾਜਪਾ ਦੀ ਮੀਟਿੰਗ ਬਹੁਤ ਅਹਿਮ ਹੈ।
12 ਜੁਲਾਈ ਨੂੰ ਲੁਧਿਆਣਾ ਵਿੱਚ ਹੋਵੇਗੀ ਪੰਜਾਬ ਭਾਜਪਾ ਦੀ ਮੀਟਿੰਗ
RELATED ARTICLES