HomePunjabi NewsLiberal Breaking12 ਜੁਲਾਈ ਨੂੰ ਲੁਧਿਆਣਾ ਵਿੱਚ ਹੋਵੇਗੀ ਪੰਜਾਬ ਭਾਜਪਾ ਦੀ ਮੀਟਿੰਗ

12 ਜੁਲਾਈ ਨੂੰ ਲੁਧਿਆਣਾ ਵਿੱਚ ਹੋਵੇਗੀ ਪੰਜਾਬ ਭਾਜਪਾ ਦੀ ਮੀਟਿੰਗ

ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ 12 ਜੁਲਾਈ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਭਾਜਪਾ ਪੰਜਾਬ ਦੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵਰਕਰਾਂ ਤੇ ਅਧਿਕਾਰੀਆਂ ਨੂੰ ਵੱਖ-ਵੱਖ ਡਿਊਟੀਆਂ ਵੀ ਸੌਂਪੀਆਂ। ਅਨਿਲ ਸਰੀਨ ਨੇ ਦੱਸਿਆ ਕਿ 12 ਜੁਲਾਈ ਨੂੰ ਲੁਧਿਆਣਾ ਵਿਖੇ ਹੋਣ ਜਾ ਰਹੀ ਪੰਜਾਬ ਭਾਜਪਾ ਦੀ ਮੀਟਿੰਗ ਬਹੁਤ ਅਹਿਮ ਹੈ। 

RELATED ARTICLES

Most Popular

Recent Comments