ਚੰਡੀਗੜ੍ਹ: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਆਦਰਸ਼ਾਂ ਵਾਲੀ ਸਰਕਾਰ ਬਣਾਈ ਜਾਵੇਗੀ। ਉਨ੍ਹਾਂ ਆਪਣੇ ਦਫ਼ਤਰ ਵਿੱਚ ‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਲਗਵਾਈ। ਢਿੱਲੋਂ ਨੇ ਪੰਜਾਬ ਲਈ ਪਾਰਟੀ ਮਜ਼ਬੂਤੀ ਦਾ ਪੱਕਾ ਅਹਿਦ ਲਿਆ ਹੈ।
ਬ੍ਰੇਕਿੰਗ: ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਐਲਾਨ, ਕਿਹਾ- ਪੰਜਾਬ ‘ਚ ਬਣਾਵਾਂਗੇ ਮਹਾਰਾਜਾ ਰਣਜੀਤ ਸਿੰਘ ਦੇ ਆਦਰਸ਼ਾਂ ਵਾਲੀ ਸਰਕਾਰ
RELATED ARTICLES


