Monday, July 8, 2024
HomePunjabi NewsLiberal Breakingਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਆਏ ਕਿਸਾਨਾਂ ਦੇ ਸਮਰਥਨ ਵਿੱਚ ਅੱਗੇ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਆਏ ਕਿਸਾਨਾਂ ਦੇ ਸਮਰਥਨ ਵਿੱਚ ਅੱਗੇ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ । ਉਹਨਾਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਗੱਲਬਾਤ ਕਰਨ ਦੇ ਲਈ ਕਿਸਾਨਾਂ ਦੇ ਨਾਲ ਦਿੱਲੀ ਜਾਣ ਨੂੰ ਤਿਆਰ ਹਨ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਇਸਤੇਮਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਉਹਨਾਂ ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਦੀ ਮੌਤ ਤੇ ਅਫਸੋਸ ਵੀ ਜਤਾਇਆ ।

RELATED ARTICLES

Most Popular

Recent Comments