ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨ ਆਗੂਆਂ ਨੂੰ ਸਿੱਧਾ ਚੈਲੰਜ ਕਰਦਿਆਂ ਕਿਹਾ ਹੈ ਕਿ ਉਹ ਆਮ ਕਿਸਾਨਾਂ ਨੂੰ ਬਦਨਾਮ ਨਾ ਕਰਨ। ਕਿਸੇ ਦੇ ਬੱਚੇ ਨਾ ਮਾਰੋ। ਉਨ੍ਹਾਂ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕ ਹਨ। ਚੰਡੀਗੜ੍ਹ ‘ਚ ਹੀ ਦੇਖੋ, ਦੋਵੇਂ ਇਕੱਠੇ ਹਨ।
ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨ ਆਗੂਆਂ ਨੂੰ ਕੀਤਾ ਸਿੱਧਾ ਚੈਲੰਜ
RELATED ARTICLES

                                    
