HomePunjabi NewsLiberal Breakingਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਤੇ ਲਗਾਏ ਗੰਭੀਰ ਦੋਸ਼

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਤੇ ਲਗਾਏ ਗੰਭੀਰ ਦੋਸ਼

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਅੱਜ ਦੇ ਸਮੇਂ ‘ਚ ਸਰਕਾਰਾਂ ਚਾਦਰਾਂ ਲੈ ਕੇ ਬੈਠੀਆਂ ਹਨ ਅਤੇ ਕਹਿ ਰਹੀਆਂ ਹਨ ਕਿ ਪੈਸਾ ਸੁੱਟੋ ਅਤੇ ਆਪਣਾ ਕੰਮ ਕਰਵਾਓ। ਪਹਿਲਾਂ ਕਾਂਗਰਸ ਅਜਿਹਾ ਕਰਦੀ ਸੀ ਅਤੇ ਹੁਣ ਆਮ ਆਦਮੀ ਪਾਰਟੀ ਕਰ ਰਹੀ ਹੈ। ਬਾਜਵਾ ਨੇ ਕਿਹਾ- ਪੰਜਾਬ ‘ਚ ਭ੍ਰਿਸ਼ਟਾਚਾਰ ਹੋ ਰਿਹਾ ਹੈ, ਇਹ ਮੁੱਖ ਮੰਤਰੀ ਦੀ ਇਜਾਜ਼ਤ ਤੋਂ ਬਿਨਾਂ ਸੰਭਵ ਨਹੀਂ ਹੈ।

RELATED ARTICLES

Most Popular

Recent Comments