ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਦੇ ਨਾਲ ਮੁਲਾਕਾਤ ਕੀਤੀ ਹੈ । ਇਸ ਮੁਲਾਕਾਤ ਦੀ ਤਸਵੀਰ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨਾਂ ਬਾਰੇ ਜਾਖੜ ਵੱਲੋਂ ਚਰਚਾ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਉਹਨਾਂ ਨੇ ਵਿੱਤ ਮੰਤਰੀ ਦੇ ਨਾਲ ਵੀ ਮੁਲਾਕਾਤ ਕੀਤੀ ਸੀ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਕੀਤੀ ਮੁਲਾਕਾਤ
RELATED ARTICLES