ਪੰਜਾਬ ਭਾਜਪਾ ਵੀ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੀ ਤਾਕਤ ਨਾਲ ਕੰਮ ਕਰ ਰਹੀ ਹੈ। ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਮਤਾ ਪੱਤਰ ਬਾਰੇ ਕਿਹਾ ਕਿ ਇਸ ਵਿੱਚ ਲੋਕਾਂ ਨੂੰ ਸਿਰਫ਼ ‘ਰੇੜੀਆਂ’ ਨਹੀਂ ਵੰਡੀਆਂ ਗਈਆਂ ਹਨ। ਸਗੋਂ ਲੋਕਾਂ ਨੂੰ ਕਾਬਲ ਬਣਾਉਣ ਦੀ ਗੱਲ ਕਰਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਸਮੇਤ ਕਈ ਵਾਅਦੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਵੇਂ ਆਮ ਆਦਮੀ ਪਾਰਟੀ ਹੋਵੇ ਜਾਂ ਕਾਂਗਰਸ, ਹਰ ਕੋਈ ਮੁਫਤ ਦੀ ਗੱਲ ਕਰਦਾ ਹੈ। ਉਨ੍ਹਾਂ ਦੀ ਹਾਲਤ ਅਜਿਹੀ ਹੋ ਗਈ ਹੈ ਪੱਲੇ ਨਹੀਂ ਧੇਲਾ ਕਰਦੀ ਮੇਲਾ ਮੇਲਾ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧੀਆਂ ਤੇ ਸਾਧੇ ਨਿਸ਼ਾਨੇ
RELATED ARTICLES