HomePunjabi NewsLiberal Breakingਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧੀਆਂ ਤੇ ਸਾਧੇ ਨਿਸ਼ਾਨੇ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧੀਆਂ ਤੇ ਸਾਧੇ ਨਿਸ਼ਾਨੇ

ਪੰਜਾਬ ਭਾਜਪਾ ਵੀ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੀ ਤਾਕਤ ਨਾਲ ਕੰਮ ਕਰ ਰਹੀ ਹੈ। ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਮਤਾ ਪੱਤਰ ਬਾਰੇ ਕਿਹਾ ਕਿ ਇਸ ਵਿੱਚ ਲੋਕਾਂ ਨੂੰ ਸਿਰਫ਼ ‘ਰੇੜੀਆਂ’ ਨਹੀਂ ਵੰਡੀਆਂ ਗਈਆਂ ਹਨ। ਸਗੋਂ ਲੋਕਾਂ ਨੂੰ ਕਾਬਲ ਬਣਾਉਣ ਦੀ ਗੱਲ ਕਰਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਸਮੇਤ ਕਈ ਵਾਅਦੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਵੇਂ ਆਮ ਆਦਮੀ ਪਾਰਟੀ ਹੋਵੇ ਜਾਂ ਕਾਂਗਰਸ, ਹਰ ਕੋਈ ਮੁਫਤ ਦੀ ਗੱਲ ਕਰਦਾ ਹੈ। ਉਨ੍ਹਾਂ ਦੀ ਹਾਲਤ ਅਜਿਹੀ ਹੋ ਗਈ ਹੈ ਪੱਲੇ ਨਹੀਂ ਧੇਲਾ ਕਰਦੀ ਮੇਲਾ ਮੇਲਾ।

RELATED ARTICLES

Most Popular

Recent Comments