ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ PM ਮੋਦੀ ਨੂੰ ਪੱਤਰ ਲਿਖਿਆ ਹੈ।ਜਿਸ ਵਿੱਚ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲਣ ਦੀ ਮੰਗ ਕੀਤੀ ਗਈ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂਅ ‘ਤੇ ਰੱਖਣ ਦੀ ਚੁੱਕੀ ਮੰਗ ਨਾਲ ਹੀ ਤੁਗਲਕਾਬਾਦ ‘ਚ ਗੁਰੂ ਰਵਿਦਾਸ ਮੰਦਰ ਦੇ ਪੁਨਰ ਨਿਰਮਾਣ ਤੇ ਚਾਰੋਂ ਪਾਸੇ ਢੁੱਕਵਾਂ ਬਗੀਚਾ ਬਣਾਉਣ ਬਾਰੇ ਵੀ ਮੰਗ ਕੀਤੀ ਗਈ ਹੈ।
ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ PM ਮੋਦੀ ਨੂੰ ਪੱਤਰ ਲਿਖਿਆ
RELATED ARTICLES