HomePunjabi NewsLiberal Breakingਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਐਮਐਸਪੀ ਲਾਗੂ ਹੋਣ ਨਾਲ ਕਿਸਾਨਾਂ...

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਐਮਐਸਪੀ ਲਾਗੂ ਹੋਣ ਨਾਲ ਕਿਸਾਨਾਂ ਨੂੰ ਹੋਵੇਗਾ ਨੁਕਸਾਨ

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਐਮਐਸਪੀ ਤੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਐਮਐਸਪੀ ਦੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਫਾਇਦਾ ਨਹੀਂ ਸਗੋਂ ਨੁਕਸਾਨ ਹੋਵੇਗਾ। ਉਹਨਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਚਿੰਤਾ ਜਤਾਈ। ਜਾਖੜ ਨੇ ਕਿਹਾ ਕਿ ਐਮਐਸਪੀ ਲਾਗੂ ਹੋਣ ਦੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਮਿਲੇਗਾ।

RELATED ARTICLES

Most Popular

Recent Comments