ਚੰਡੀਗੜ੍ਹ: ਪੰਜਾਬ ਭਾਜਪਾ ਨੇ ਚੋਣਾਂ ਦੇ ਮੱਦੇਨਜ਼ਰ ਆਪਣਾ ਨਵਾਂ ਚੋਣ ਗੀਤ ਰਿਲੀਜ਼ ਕਰ ਦਿੱਤਾ ਹੈ। ਇਸ ਗੀਤ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਸਮੇਤ ਕਿਸਾਨਾਂ ‘ਤੇ ਵਿਸ਼ੇਸ਼ ਫੋਕਸ ਕੀਤਾ ਗਿਆ ਹੈ। ਪਾਰਟੀ ਨੇ ‘ਪੰਜਾਬ ਮੋਦੀ ਦੇ ਨਾਲ’ ਦਾ ਮੁੱਖ ਨਾਅਰਾ ਦਿੱਤਾ ਹੈ। ਗੀਤ ਦੀ ਵੀਡੀਓ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਚਿਹਰਾ ਵੀ ਪ੍ਰਮੁੱਖਤਾ ਨਾਲ ਦਿਖਾਇਆ ਗਿਆ ਹੈ।
ਬ੍ਰੇਕਿੰਗ: ਪੰਜਾਬ ਭਾਜਪਾ ਨੇ ਰਿਲੀਜ਼ ਕੀਤਾ ਚੋਣ ਗੀਤ, ‘ਪੰਜਾਬ ਮੋਦੀ ਦੇ ਨਾਲ’ ਦੇ ਨਾਅਰੇ ਨਾਲ ਕਿਸਾਨਾਂ ਤੇ ਯੂਥ ‘ਤੇ ਫੋਕਸ
RELATED ARTICLES


