ਚੰਡੀਗੜ੍ਹ: ਪੰਜਾਬ ਸਰਕਾਰ ਅੱਜ ਵਿੱਤੀ ਸਾਲ 2026-27 ਦਾ ਬਜਟ ਪੇਸ਼ ਕਰ ਰਹੀ ਹੈ, ਜੋ ਪੂਰੀ ਤਰ੍ਹਾਂ ਔਰਤਾਂ ਨੂੰ ਸਮਰਪਿਤ ਹੈ। ਬਜਟ ਦੀ ਕਾਪੀ ‘ਤੇ ਖਾਸ ਤੌਰ ‘ਤੇ ਫੁਲਕਾਰੀ ਦਾ ਕਵਰ ਚੜ੍ਹਾਇਆ ਗਿਆ ਹੈ। ਉਮੀਦ ਹੈ ਕਿ ਸਰਕਾਰ ਅੱਜ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦੀ ਆਪਣੀ ਮੁੱਖ ‘ਗਾਰੰਟੀ’ ਦਾ ਐਲਾਨ ਕਰੇਗੀ, ਜਿਸ ਲਈ ਬਜਟ ਵਿੱਚ ਵਿਸ਼ੇਸ਼ ਫੰਡ ਰੱਖੇ ਗਏ ਹਨ।
ਬ੍ਰੇਕਿੰਗ : ਅੱਜ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਜਾਵੇਗਾ ਬਜਟ, ਔਰਤਾਂ ਲਈ ਹੋ ਸਕਦਾ ਹੈ ਵੱਡਾ ਐਲਾਨ
RELATED ARTICLES


