ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਰਾਹੀਂ ਔਰਤਾਂ ਨੂੰ ₹1000-₹1500 ਮਹੀਨਾ ਦੇਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਇਸ ਦੇ ਨਾਲ ਹੀ ਯੋਜਨਾ ਵਿਭਾਗ ਵਿੱਚ 70 ਨਵੀਆਂ ਭਰਤੀਆਂ, ਉਦਯੋਗਿਕ ਪਲਾਟਾਂ ਨੂੰ ਫ੍ਰੀਹੋਲਡ ਕਰਨ ਦੀ ਨੀਤੀ ਅਤੇ ਪੰਜਾਬ ਕਾਮਨ ਇਨਫਰਾਸਟਰਕਚਰ ਬਿੱਲ 2026 ਨੂੰ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ।
ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ; ਹੁਣ ਔਰਤਾਂ ਨੂੰ ਮਿਲਣਗੇ ₹1000-₹1500 ਮਹੀਨਾ
RELATED ARTICLES


