ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਿਰ ਤੋਂ ਐਕਸ਼ਨ ਮੋਡ ਦੇ ਵਿੱਚ ਨਜ਼ਰ ਆ ਰਹੇ ਹਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਲਗਾਤਾਰ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਪਹਿਰ ਇੱਕ ਵਜੇ ਮੀਟਿੰਗ ਬੁਲਾਈ ਹੈ ਜਿਸ ਦੇ ਵਿੱਚ ਪਰਾਲੀ ਦੇ ਨਾਲ ਸੰਬੰਧਿਤ ਰਣਨੀਤੀ ਤੇ ਵਿਚਾਰ ਚਰਚਾ ਕੀਤੀ ਜਾਵੇਗੀ ਤੇ ਅਧਿਕਾਰੀਆਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੇ ਲਈ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਿਰ ਤੋਂ ਐਕਸ਼ਨ ਮੋਡ ‘ਚ, ਅੱਜ ਬੁਲਾਈ ਖਾਸ ਮੀਟਿੰਗ
RELATED ARTICLES