HomePunjabi NewsLiberal Breakingਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਾਰੇ ਜਿਲ੍ਹਿਆਂ ਦੇ ਐਸਐਸਪੀ ਦੇ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਾਰੇ ਜਿਲ੍ਹਿਆਂ ਦੇ ਐਸਐਸਪੀ ਦੇ ਨਾਲ ਇੱਕ ਅਹਿਮ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਾਰੇ ਜਿਲ੍ਹਿਆਂ ਦੇ ਐਸਐਸਪੀ ਦੇ ਨਾਲ ਇੱਕ ਅਹਿਮ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਸੂਬਿਆਂ ਅੰਦਰ ਕਾਨੂੰਨ ਵਿਵਸਥਾ ਤੇ ਕਾਰਗੁਜ਼ਾਰੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਕੱਲ ਦੁਪਹਿਰ 12 ਵਜੇ ਸਕੱਤਰ ਵਿਖੇ ਇਹ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਸੂਬੇ ਅੰਦਰ ਵਧ ਰਹੇ ਅਪਰਾਧ ਅਤੇ ਕਾਨੂੰਨ ਵਿਵਸਥਾ ਬਾਰੇ ਅਹਿਮ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

RELATED ARTICLES

Most Popular

Recent Comments