HomePunjabi NewsLiberal Breakingਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਮੀਟਿੰਗ ਬੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਮੀਟਿੰਗ ਬੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਹੈ । ਇਸ ਮੀਟਿੰਗ ਵਿੱਚ ਉਮੀਦਵਾਰ ਵਿਧਾਇਕ ਅਤੇ ਚੇਅਰਮੈਨ ਮੌਜੂਦ ਰਹਿਣਗੇ। ਦੱਸ ਦਈਏ ਕਿ ਗੁਰਦਾਸਪੁਰ ਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਦੀ ਇਹ ਖਾਸ ਮੀਟਿੰਗ ਬੁਲਾਈ ਗਈ ਹੈ। ਜਿਸ ਵਿੱਚ ਪਿਛਲੀਆਂ ਚੋਣਾਂ ਵਿੱਚ ਰਹੀਆਂ ਕਮੀਆਂ ਅਤੇ ਆਗਾਮੀ ਰਣਨੀਤੀ ਦੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

RELATED ARTICLES

Most Popular

Recent Comments