ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਚੋਣ ਪ੍ਰਚਾਰ ਕੀਤਾ । ਦਿੱਲੀ ਦੇ ਵਿਧਾਨ ਸਭਾ ਹਲਕਾ Wazirpur ਵਿਖੇ ਪਾਰਟੀ ਉਮੀਦਵਾਰ ਦੇ ਹੱਕ ‘ਚ ਵਲੰਟੀਅਰਾਂ ਨਾਲ ਰੋਡ ਸ਼ੋਅ ਕੱਢਿਆ। ਮੁੱਖ ਮੰਤਰੀ ਮਾਨ ਨੇ ਕਿਹਾ ਚੋਣ ਪ੍ਰਚਾਰ ਦੌਰਾਨ ਦਿੱਲੀ ਵਾਲਿਆਂ ਦਾ ਅਥਾਹ ਪਿਆਰ ਮਿਲਿਆ। ਜਿਸਦਾ ਮੈਂ ਸਦਾ ਲਈ ਰਿਣੀ ਰਹਾਂਗਾ। ਲੋਕ ਅੱਜ ਹੀ ‘ਆਪ’ ਦੇ ਪੱਖ ‘ਚ ਇੱਕਤਰਫ਼ਾ ਜਿੱਤ ਦਾ ਫ਼ੈਸਲਾ ਕਰੀ ਬੈਠੇ ਹਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਚੋਣ ਪ੍ਰਚਾਰ ਕੀਤਾ
RELATED ARTICLES