ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਵਿੱਚ 11 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸਰਕਾਰੀ ਸਕੂਲ ਦੀ ਪੰਜ ਮੰਜ਼ਿਲਾ ਇਮਾਰਤ ਦਾ ਉਦਘਾਟਨ ਕਰਨਗੇ। ਇਸ ਇਮਾਰਤ ਨੂੰ ਮਿਆਰੀ ਸਿਖਿਆ ਦੇ ਪ੍ਰਬੰਧਾਂ ਲਈ ਤਿਆਰ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਦੇ ਲਈ ਵਚਨਬੱਧ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਬਠਿੰਡਾ
RELATED ARTICLES