HomePunjabi NewsLiberal Breakingਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਬਠਿੰਡਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਬਠਿੰਡਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਵਿੱਚ 11 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸਰਕਾਰੀ ਸਕੂਲ ਦੀ ਪੰਜ ਮੰਜ਼ਿਲਾ ਇਮਾਰਤ ਦਾ ਉਦਘਾਟਨ ਕਰਨਗੇ। ਇਸ ਇਮਾਰਤ ਨੂੰ ਮਿਆਰੀ ਸਿਖਿਆ ਦੇ ਪ੍ਰਬੰਧਾਂ ਲਈ ਤਿਆਰ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਦੇ ਲਈ ਵਚਨਬੱਧ ਹੈ।

RELATED ARTICLES

Most Popular

Recent Comments