ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਦੀ ਚੋਣ ਕੰਪੇਨ ਦੀ ਜਿੰਮੇਵਾਰੀ ਖੁਦ ਉਠਾਈ ਹੋਈ ਹੈ। ਕਿਸੇ ਦੌਰਾਨ ਕੁਝ ਫੁਰਸਤ ਦੇ ਪਲਾਂ ਦੇ ਵਿੱਚ ਮੁੱਖ ਮੰਤਰੀ ਮਾਨ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਕਿਸੇ ਵੀ ਪਾਰਟੀ ਦੀ ਹਾਰ ਜਿੱਤ ਦੀਆਂ ਚੋਣਾਂ ਨਹੀਂ ਹਨ ਸਗੋਂ ਲੋਕਤੰਤਰ ਨੂੰ ਬਚਾਉਣ ਦੀਆਂ ਚੋਣਾਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪੰਜਾਬੀ ਗਾਇਕ ਗਿੱਪੀ ਗਰੇਵਾਲ ਤੇ ਪਰਿਵਾਰ ਨਾਲ ਮੁਲਾਕਾਤ
RELATED ARTICLES


