HomePunjabi NewsLiberal Breakingਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨ ਫਾਰਮਾ ਦੇ CEO ਨਾਲ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨ ਫਾਰਮਾ ਦੇ CEO ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ Sun Pharma ਦੇ CEO ਦਮੋਧਰਨ ਸਤਾਗੋਪਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਚ ਨਿਵੇਸ਼ ਨੂੰ ਲੈ ਕੇ ਦੇ ਉਹਨਾਂ ਨੂੰ ਸੱਦਾ ਦਿੱਤਾ। ਸੀਐਮ ਮਾਨ ਨੇ ਦੱਸਿਆ ਕਿ ਇਸ ਨਾਲ ਸੂਬੇ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਸਿੱਧੇ-ਅਸਿੱਧੇ ਤੌਰ ਤੇ ਰੋਜ਼ਗਾਰ ਮਿਲੇਗਾ।

RELATED ARTICLES

Most Popular

Recent Comments