ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਵੱਲੋਂ ਆਯੋਜਿਤ ਵਰਕਸ਼ਾਪ ‘ਚ ਹਿੱਸਾ ਲਿਆ, ਜਿਸ ਦਾ ਮੁੱਖ ਵਿਸ਼ਾ ਐਮਐਸਐਮਈ (MSME) ਖੇਤਰ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਸਾਡਾ ਮੁੱਖ ਮਕਸਦ ਹੈ ਅਤੇ ਅਸੀਂ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਰਾਜ ਦੇ ਹਿੱਤ ਲਈ ਕੰਮ ਕਰ ਰਹੇ ਹਾਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਵੱਲੋਂ ਆਯੋਜਿਤ ਵਰਕਸ਼ਾਪ ਵਿੱਚ ਕੀਤੀ ਸ਼ਿਰਕਤ
RELATED ARTICLES