ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਿੰਡ ਸਤੌਜ ਪਹੁੰਚੇ ਅਤੇ ਉੱਥੇ ਇੱਕ ਵੱਡੀ ਚੋਣ ਰੈਲੀ ਨੂੰ ਸੰਬੋਧਨ ਕੀਤਾ । ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਬ ਸੰਮਤੀ ਨਾਲ ਪੰਚਾਇਤਾਂ ਚੁਣ ਕੇ ਆਪਸੀ ਭਾਈਚਾਰੇ ਦੀ ਮਿਸਾਲ ਸਾਨੂੰ ਪੇਸ਼ ਕਰਨੀ ਚਾਹੀਦੀ ਹੈ। ਦੱਸ ਦਈਏ ਕਿ ਪੰਜਾਬ ਦੇ ਬਹੁਤੇ ਪਿੰਡਾਂ ਵਿੱਚ ਸਰਬ ਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾ ਰਹੀਆਂ ਹਨ ਜਿਸ ਨੂੰ ਕਿ ਪੰਜਾਬ ਸਰਕਾਰ ਨੇ 5 ਲੱਖ ਰੁਪਏ ਦੀ ਗਰਾਂਟ ਵਿਸ਼ੇਸ਼ ਤੌਰ ਤੇ ਦੇਣ ਦਾ ਐਲਾਨ ਵੀ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪਿੰਡ ਸਤੌਜ, ਲੋਕਾਂ ਨੂੰ ਕੀਤੀ ਇਹ ਅਪੀਲ
RELATED ARTICLES