ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਵਿੱਚ ਇੱਕ ਹਾਈ ਲੈਵਲ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਦੇ ਵਿੱਚ ਮਾਝੇ ਅਤੇ ਦੁਆਬੇ ਦੇ ਆਗੂ ਅਤੇ ਅਫਸਰ ਸ਼ਾਮਿਲ ਹੋਣਗੇ। ਨਾਲ ਹੀ ਡੀਸੀ ਸੀਪੀ ਅਤੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਇਸ ਮੀਟਿੰਗ ਵਿੱਚ ਹਿੱਸਾ ਲੈਣਗੇ । ਮੀਟਿੰਗ ਦਾ ਸਮਾਂ ਅੱਜ 11 ਵਜੇ ਤੈਅ ਕੀਤਾ ਗਿਆ ਹੈ ਜਿਸ ਦੇ ਵਿੱਚ ਅਹਿਮ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਵਿੱਚ ਕਰਨਗੇ ਹਾਈ ਲੈਵਲ ਮੀਟਿੰਗ
RELATED ARTICLES