ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ‘ਚ ਹੋਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣਗੇ। ਇਸ ਦੌਰਾਨ ਉਨ੍ਹਾਂ ਵੱਲੋਂ ਚਾਰ ਥਾਵਾਂ ’ਤੇ ਰੋਡ ਸ਼ੋਅ ਕੀਤੇ ਜਾਣੇ ਹਨ। ਬੀਤੇ ਦਿਨ ਵੀ ਉਹ ਇਸ ਹਲਕੇ ਅਧੀਨ ਆਉਂਦੀਆਂ ਸੀਟਾਂ ‘ਤੇ ਚੋਣ ਪ੍ਰਚਾਰ ਕਰਦੇ ਰਹੇ। ਹਾਲਾਂਕਿ ਸੀਐਮ ਭਗਵੰਤ ਮਾਨ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਪਾਰਟੀ ਇਹ ਚੋਣ 13-0 ਨਾਲ ਜਿੱਤੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ‘ਚ ਅੱਜ ਕਰਨਗੇ ਰੋਡ ਸ਼ੋ
RELATED ARTICLES