ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਪਹੁੰਚਣਗੇ। ਉਹ ਸ਼ੂਗਰ ਮਿੱਲ ਦਾ ਉਦਘਾਟਨ ਕਰਨਗੇ। ਇਹ ਮਿੱਲ 300 ਕਰੋੜ ਰੁਪਏ ਖਰਚ ਕਰਕੇ ਨਵੀਂ ਤਕਨਾਲੋਜੀ ਨਾਲ ਅਪਗ੍ਰੇਡ ਕੀਤੀ ਗਈ ਹੈ। ਇਸ ਪ੍ਰੋਜੈਕਟ ਨਾਲ ਖੇਤਰੀ ਕਿਸਾਨਾਂ ਅਤੇ ਆਰਥਿਕਤਾ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ਤੇ ਫਾਇਦਾ ਪਹੁੰਚੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚਣਗੇ ਬਟਾਲਾ
RELATED ARTICLES