Monday, July 1, 2024
HomePunjabi NewsLiberal Breakingਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਕਰਨਗੇ ਸੰਗਰੂਰ ਇਲਾਕੇ ਦਾ ਦੌਰਾ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਕਰਨਗੇ ਸੰਗਰੂਰ ਇਲਾਕੇ ਦਾ ਦੌਰਾ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਸੰਗਰੂਰ ਇਲਾਕੇ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਪਿਛਲੇ ਦਿਨੀ ਸ਼ਹੀਦ ਹੋਏ ਤਿੰਨ ਜਵਾਨਾਂ ਦੇ ਪਰਿਵਾਰਾਂ ਦੇ ਨਾਲ ਮੁਲਾਕਾਤ ਕਰਨਗੇ । ਅਤੇ ਘੱਗਰ ਦੇ ਨਜ਼ਦੀਕ ਤੇ ਇਲਾਕਿਆਂ ਦਾ ਦੌਰਾ ਵੀ ਕਰਨਗੇ। ਮੁੱਖ ਮੰਤਰੀ ਮਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਣਗੇ। ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਮਾਨ ਦੁਪਹਿਰ ਵੇਲੇ ਸੰਗਰੂਰ ਲਈ ਰਵਾਨਾ ਹੋਣਗੇ।

RELATED ARTICLES

Most Popular

Recent Comments