HomePunjabi NewsLiberal Breakingਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ਪ੍ਰਸ਼ਾਸਨ ਨੂੰ ਚਿੱਠੀ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਕੀਤੀ ਇਹ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਜੇਲ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਜੇਲ ਵਿੱਚ ਲਗਾਤਾਰ ਵਿਗੜ ਰਹੀ ਹੈ ਜਿਸ ਕਰਕੇ ਸਮੁੱਚੀ ਆਮ ਆਦਮੀ ਪਾਰਟੀ ਬੇਹਦ ਚਿੰਤਤ ਹੈ।

RELATED ARTICLES

Most Popular

Recent Comments