ਮੀਟਿੰਗ ਦੇ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਪਾਰੀਆਂ ਲਈ 9 ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਹ ਉਹ 9 ਸਕੀਮਾਂ ਹਨ, ਜਿਨ੍ਹਾਂ ਦੀ ਵਪਾਰੀ ਵਰਗ ਸਰਕਾਰ ਤੋਂ ਮੰਗ ਕਰ ਰਿਹਾ ਸੀ। ਪਿਛਲੇ ਹਫ਼ਤੇ ਪਠਾਨਕੋਟ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕਿਆਂ ਵਿੱਚ ਵਪਾਰਕ-ਸਰਕਾਰੀ ਮੀਟਿੰਗ ਕੀਤੀ ਗਈ। ਸਰਕਾਰ ਵੱਲੋਂ ਵੀ ਹਾਂ-ਪੱਖੀ ਹੁੰਗਾਰਾ ਮਿਲਿਆ ਹੈ।
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਪਾਰੀਆਂ ਲਈ 9 ਸਕੀਮਾਂ ਦਾ ਕੀਤਾ ਐਲਾਨ
RELATED ARTICLES