ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਵਿਜੈ ਕੁਮਾਰ ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਦਿਵਾਈ। 1989 ਬੈਚ ਦੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਜੰਜੂਆ ਨੇ ਇਸ ਤੋਂ ਪਹਿਲਾਂ ਮੁੱਖ ਸਕੱਤਰ ਦੇ ਤੌਰ ‘ਤੇ ਪੰਜਾਬ ਵਿੱਚ ਸੇਵਾਵਾਂ ਨਿਭਾਈਆਂ ਹਨ।
ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਵਿਜੈ ਕੁਮਾਰ ਜੰਜੂਆ ਨੂੰ ਚੁਕਾਈ ਅਹੁਦੇ ਦੀ ਸਹੁੰ
RELATED ARTICLES