ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮਾਨ ਨੇ ਕਿਹਾ ਕਿ ਧਰਮ ਅਤੇ ਇਨਸਾਫ਼ ਲਈ ਬਾਬਾ ਜੀ ਦੀ ਕੁਰਬਾਨੀ ਸਦੀਆਂ ਤੱਕ ਕੌਮ ਨੂੰ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਬਾਬਾ ਜੀ ਨੂੰ ਇੱਕ ਮਹਾਨ ਵਿਦਵਾਨ ਅਤੇ ਬੇਮਿਸਾਲ ਯੋਧੇ ਵਜੋਂ ਯਾਦ ਕਰਦਿਆਂ ਉਨ੍ਹਾਂ ਦੇ ਇਤਿਹਾਸ ਨੂੰ ਪ੍ਰਣਾਮ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਦਿੱਤੀ ਸ਼ਰਧਾਂਜਲੀ
RELATED ARTICLES


