ਲੋਕ ਸਭਾ ਚੋਣਾਂ ਦੇ ਲਈ ਬਹੁਤ ਘੱਟ ਸਮਾਂ ਬਾਕੀ ਰਹਿ ਗਿਆ ਹੈ ਇਸ ਦੇ ਚਲਦੇ ਹੀ ਆਮ ਆਦਮੀ ਪਾਰਟੀ ਵੱਲੋਂ ਜੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ । ਪੰਜਾਬ ਦੇ CM ਮਾਨ ਨੇ ਬਰਨਾਲਾ ‘ਚ AAP ਉਮੀਦਵਾਰ ਮੀਤ ਹੇਅਰ ਦੇ ਹੱਕ ‘ਚ ਰੋਡ ਸ਼ੋਅ ਕੱਢਿਆ। ਇਸ ਮੌਕੇ ਲੋਕਾਂ ਦੇ ਵੱਡੇ ਇਕੱਠ ਨੇ ਉਹਨਾਂ ਦਾ ਸਵਾਗਤ ਕੀਤਾ ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਲੋਕਾਂ ਦਾ ਜੋਸ਼ ਦੱਸ ਰਿਹਾ ਹੈ ਕਿ ਉਹ ਐਤਕੀਂ ਫਿਰ ਝਾੜੂ ਫੇਰਨ ਲਈ ਤਿਆਰ ਨੇ”।
ਪੰਜਾਬ ਦੇ CM ਮਾਨ ਨੇ ਬਰਨਾਲਾ ‘ਚ AAP ਉਮੀਦਵਾਰ ਮੀਤ ਹੇਅਰ ਦੇ ਹੱਕ ‘ਚ ਕੱਢਿਆ ਰੋਡ ਸ਼ੋ
RELATED ARTICLES