ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀਆਂ ਸਿਫਤਾਂ ਦੇ ਪੁਲ ਬੰਨਦੇ ਹੋਏ ਪੋਸਟ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਜੀ ਵੱਲੋਂ 2 ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਗਿਆ ਹੈ…ਨਾਲ ਹੀ ਦਿੱਲੀ ਦੀ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇ ਉਹ ਇਮਾਨਦਾਰ ਨੇ ਤਾਂ ਆਉਣ ਵਾਲੀਆਂ ਦਿੱਲੀ ਵਿਧਾਨਸਭਾ ਚੋਣਾਂ ‘ਚ ਉਹਨਾਂ ਨੂੰ ਵੋਟ ਪਾਉਣ…ਇਹ ਗੱਲ ਇੱਕ ਇਮਾਨਦਾਰ ਤੇ ਲੋਕ ਪੱਖੀ ਸੋਚ ਵਾਲਾ ਲੀਡਰ ਹੀ ਕਹਿ ਸਕਦਾ ਹੈ…ਅਰਵਿੰਦ ਜੀ ਦੀ ਸੋਚ ਨੂੰ ਸਲਾਮ…
ਪੰਜਾਬ ਦੇ ਸੀਐਮ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਕੀਤੀ ਸਿਫ਼ਤ ਕਿਹਾ “ਅਰਵਿੰਦ ਜੀ ਦੀ ਸੋਚ ਨੂੰ ਸਲਾਮ”
RELATED ARTICLES