ਪੰਜਾਬ ਕਾਂਗਰਸ ਨੇ ਪਾਰਟੀ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਆਜ਼ਾਦੀ ਦਿਵਸ ਮਨਾਇਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਕਾਂਗਰਸ ਦੇ ਕਈ ਸਾਬਕਾ ਮੰਤਰੀ ਅਤੇ ਵਿਧਾਇਕ ਮੌਜੂਦ ਸਨ।
ਪੰਜਾਬ ਕਾਂਗਰਸ ਨੇ ਮਨਾਇਆ ਆਜ਼ਾਦੀ ਦਿਵਸ, ਰਾਜਾ ਵੜਿੰਗ ਨੇ ਲਹਿਰਾਇਆ ਤਿਰੰਗਾ
RELATED ARTICLES