ਨਵੀਂ ਦਿੱਲੀ 05 ਅਕਤੂਬਰ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਨਾਲ ਮਿਲਣਾ ਉਨ੍ਹਾਂ ਲਈ ਸੌਭਾਗ ਦੀ ਗੱਲ ਹੈ। ਉਨ੍ਹਾਂ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹਿੱਤ ਵਿੱਚ ਰਾਹੁਲ ਗਾਂਧੀ ਦੇ ਮਾਰਗਦਰਸ਼ਨ, ਹੌਸਲੇ ਅਤੇ ਅਟੁੱਟ ਸੰਕਲਪ ਲਈ ਧੰਨਵਾਦ ਕੀਤਾ।
ਬ੍ਰੇਕਿੰਗ : ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਕਿਹਾ “ਇਹ ਮੇਰੇ ਲਈ ਸੌਭਾਗ”
RELATED ARTICLES


