ਪੰਜਾਬ ਕਾਂਗਰਸ ਵਿੱਚ ਇੱਕ ਵਾਰ ਫਿਰ ਸਿਆਸੀ ਉਥਲ-ਪੁਥਲ ਮਚ ਗਈ ਹੈ। ਪਾਰਟੀ ਹਾਈ ਕਮਾਂਡ ਨੇ ਕੱਲ੍ਹ ਲਈ ਅਹਿਮ ਮੀਟਿੰਗ ਬੁਲਾਈ ਹੈ। ਸੂਤਰਾਂ ਮੁਤਾਬਕ ਪ੍ਰਧਾਨ ਰਾਜਾ ਵੜਿੰਗ ਦੀ ਕੁਰਸੀ ‘ਤੇ ਖ਼ਤਰਾ ਮੰਡਰਾ ਰਿਹਾ ਹੈ। 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪੰਜਾਬ ਵਿੱਚ ਆਪਣੀ ਲੀਡਰਸ਼ਿਪ ਨੂੰ ਮੁੜ ਸੁਰਜੀਤ ਕਰਨ ਬਾਰੇ ਵਿਚਾਰ ਕਰ ਰਹੀ ਹੈ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਕੁਰਸੀ ਖ਼ਤਰੇ ਵਿੱਚ, ਹਾਈ ਕਮਾਂਡ ਨੇ ਕੱਲ੍ਹ ਲਈ ਬੁਲਾਈ ਮੀਟਿੰਗ
RELATED ARTICLES


