ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਫ਼ਦ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸੁਖਪਾਲ ਸਿੰਘ ਖਹਿਰਾ ਦੇ ਘਰ ਹੋਈ ਬੁਲਡੋਜ਼ਰ ਕਾਰਵਾਈ ਨੂੰ ‘ਸਿਆਸੀ ਬਦਲਾਖੋਰੀ’ ਦੱਸਦਿਆਂ ਮੰਗ ਪੱਤਰ ਸੌਂਪਿਆ। ਵਫ਼ਦ ਨੇ ਦੋਸ਼ ਲਾਇਆ ਕਿ ਸਰਕਾਰ ਬਿਨਾਂ ਨੋਟਿਸ ਦਿੱਤੇ ਸੁਪਰੀਮ ਕੋਰਟ ਦੇ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ ਅਤੇ ਵਿਰੋਧੀ ਆਵਾਜ਼ਾਂ ਨੂੰ ਦਬਾ ਰਹੀ ਹੈ।
ਸੁਖਪਾਲ ਖਹਿਰਾ ਦੇ ਘਰ ਹੋਈ ਕਾਰਵਾਈ ਖ਼ਿਲਾਫ਼ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ “ਸਿਆਸੀ ਬਦਲਾਖੋਰੀ” ਦੇ ਲਾਏ ਇਲਜ਼ਾਮ
RELATED ARTICLES


