ਪੰਜਾਬ ਕਾਂਗਰਸ ਨੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਕਦਮ ਚੁੱਕਦੇ ਹੋਏ, 38 ਵਿਧਾਨ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਅਤੇ 58 ਸੰਗਠਨ ਨਿਗਰਾਨ ਤਾਇਨਾਤ ਕੀਤੇ ਗਏ ਹਨ। ਇਹ ਹੁਕਮ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਾਰੀ ਕੀਤੇ ਹਨ।
ਪੰਜਾਬ ਕਾਂਗਰਸ ਨੇ 38 ਕੋਆਰਡੀਨੇਟਰ ਅਤੇ 58 ਸੰਗਠਨ ਨਿਗਰਾਨ ਤਾਇਨਾਤ ਕੀਤੇ
RELATED ARTICLES