More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਕਾਂਗਰਸ ਪਰਗਟ ਸਿੰਘ ਦੀ ਅਗਵਾਈ ਹੇਠ ਚੋਣੀ ਮੋਡ ਵਿੱਚ,...

    ਬ੍ਰੇਕਿੰਗ : ਪੰਜਾਬ ਕਾਂਗਰਸ ਪਰਗਟ ਸਿੰਘ ਦੀ ਅਗਵਾਈ ਹੇਠ ਚੋਣੀ ਮੋਡ ਵਿੱਚ, ਅੰਮ੍ਰਿਤਸਰ ਤੋਂ ‘ਲਲਕਾਰ’ ਰੈਲੀ ਦੀ ਤਿਆਰੀ

    ਚੰਡੀਗੜ੍ਹ 06 ਅਕਤੂਬਰ: ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਰਿਪੋਰਟ ਮੁਤਾਬਕ ਕਾਂਗਰਸ ਵੱਲੋਂ ਸੂਬੇ ਵਿੱਚ ਵਿਆਪਕ ਜਨ ਸੰਪਰਕ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦੀ ਸ਼ੁਰੂਆਤ ਅੰਮ੍ਰਿਤਸਰ ਵਿੱਚ ‘ਲਲਕਾਰ’ ਰੈਲੀ ਨਾਲ ਕੀਤੇ ਜਾਣ ਦੀ ਸੰਭਾਵਨਾ ਹੈ।

    RELATED ARTICLES

    Most Popular

    Recent Comments