ਪੰਜਾਬ ਕਾਂਗਰਸ ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਲਈ ਇਕੱਠੀ ਹੋ ਗਈ ਹੈ। ਇੱਕ ਪਾਸੇ ਪਾਰਟੀ ਵੱਲੋਂ ਲੋਕਾਂ ਦਾ ਮੂਡ ਜਾਣਨ ਲਈ ਸਰਵੇ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਪਾਰਟੀ ਟਿਕਟ ‘ਤੇ ਚੋਣ ਲੜਨ ਦੇ ਚਾਹਵਾਨਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਅਰਜ਼ੀਆਂ ਮੰਗਣ ਦੀ ਆਖਰੀ ਮਿਤੀ 20 ਫਰਵਰੀ ਰੱਖੀ ਗਈ ਹੈ।
ਪੰਜਾਬ ਕਾਂਗਰਸ ਨੇ ਕੀਤੀ ਚਾਹਵਾਨ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ, ਆਖਰੀ ਮਿਤੀ 20 ਫਰਵਰੀ
RELATED ARTICLES