HomePunjabi NewsLiberal Breakingਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਪੰਜਾਬ ਦੌਰੇ ਤੇ, ਅੱਜ ਰਹਿਣਗੇ ਜਲੰਧਰ

ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਪੰਜਾਬ ਦੌਰੇ ਤੇ, ਅੱਜ ਰਹਿਣਗੇ ਜਲੰਧਰ

ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ 23 ਜਨਵਰੀ ਤੋਂ 25 ਜਨਵਰੀ ਤੱਕ ਪੰਜਾਬ ਦੇ ਦੌਰੇ ‘ਤੇ ਹਨ। ਯਾਦਵ 6 ਸੰਸਦੀ ਹਲਕਿਆਂ ਦਾ ਦੌਰਾ ਕਰਨਗੇ। ਇਹ ਦੌਰਾ ਪਟਿਆਲਾ ਤੋਂ ਸ਼ੁਰੂ ਹੋਇਆ। ਅੱਜ ਯਾਦਵ ਜਲੰਧਰ ਦੇ ਦੌਰੇ ‘ਤੇ ਹੋਣਗੇ। ਉਹ ਅੱਜ ਜਲੰਧਰ ਵਿੱਚ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੁੱਦਾ ਸੰਸਦੀ ਚੋਣਾਂ ਲਈ ਉਮੀਦਵਾਰ ਦੇ ਚਿਹਰੇ ਦੀ ਚੋਣ ਦਾ ਹੋਵੇਗਾ।

RELATED ARTICLES

Most Popular

Recent Comments