ਪੰਜਾਬ ਕਾਂਗਰਸ ਦੇ ਆਗੂਆਂ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਗੁਰਜੀਤ ਔਜਲਾ, ਮੁਹੰਮਦ ਸਦੀਕ ਮਨੀਸ਼ ਤਿਵਾੜੀ ਅਤੇ ਹੋਰ ਆਗੂਆਂ ਨੇ ਦਿੱਲੀ ਜਾ ਕੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਟਿਕਟ ਪਾਉਣ ਦੇ ਲਈ ਇਹਨਾਂ ਆਗੂਆਂ ਨੇ ਸੋਨੀਆ ਗਾਂਧੀ ਕੋਲ ਪਹੁੰਚ ਕੀਤੀ ਹੈ।
ਪੰਜਾਬ ਕਾਂਗਰਸ ਦੇ ਆਗੂਆਂ ਨੇ ਸੋਨੀਆ ਗਾਂਧੀ ਨਾਲ ਦਿੱਲੀ ਜਾ ਕੇ ਕੀਤੀ ਮੁਲਾਕਾਤ
RELATED ARTICLES